HOME ਭਗਵਾਨ ਸਿੰਘ ਚੌਹਾਨ ਦੀ ਖ਼ਬਰ ਲੈਣ ਲਈ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਹਸਪਤਾਲ...

ਭਗਵਾਨ ਸਿੰਘ ਚੌਹਾਨ ਦੀ ਖ਼ਬਰ ਲੈਣ ਲਈ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਹਸਪਤਾਲ ਪਹੁੰਚੇ

3

 ਨਵਾਂਸ਼ਹਿਰ  (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ) “ਗੁੜਗਾਵਾਂ ਵਿਖੇ ਮੇਦਾਂਤਾ ਹਸਪਤਾਲ ਪਹੁੰਚ ਕੇ ਪਾਰਟੀ ਦੇ ਸਟੇਟ ਜਨਰਲ ਸੈਕਟਰੀ ਸ੍ਰੀ ਭਗਵਾਨ ਸਿੰਘ ਚੌਹਾਨ ਜੀ ਦੀ ਸਿਹਤ ਦਾ ਹਾਲ ਜਾਣਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ ਬਹੁਜਨ ਸਮਾਜ ਪਾਰਟੀ ਦਾ ਪੰਜਾਬ ਯੂਨਿਟ ਸਮੁੱਚੇ ਤੌਰ ਤੇ ਸ੍ਰੀ ਭਗਵਾਨ ਸਿੰਘ ਚੌਹਾਨ ਅਤੇ ਉਹਨਾਂ ਦੇ ਪਰਿਵਾਰ ਦੇ ਨਾਲ ਪੂਰਨ ਤੌਰ ਤੇ ਡੱਟ ਕੇ ਖੜਾ ਹੈ, ਹਸਪਤਾਲ ਵਿੱਚ ਚੌਹਾਨ ਜੀ ਨਾਲ ਮੁਲਾਕਾਤ ਤੋਂ ਬਾਅਦ ਉਹਨਾਂ ਦੀ ਸਿਹਤਯਾਬੀ ਲਈ ਦੁਆ ਕੀਤੀ,ਉਹਨਾਂ ਦੇ ਸਫਲ ਅਪਰੇਸ਼ਨ ਤੋਂ ਬਾਅਦ ਅਸੀਂ ਜਲਦੀ ਉਹਨਾਂ ਦੇ ਸਿਹਤਯਾਬ ਹੋ ਕੇ ਆਪਣੀਆਂ ਸੇਵਾਵਾਂ ਸਮਾਜ ਨੂੰ ਦੇਣ ਲਈ ਕਾਮਨਾ ਕਰਦੇ ਹਾਂ…ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ “ਇਸ ਮੌਕੇ ਤੇ ਉਨ੍ਹਾਂ ਦੇ ਨਾਲ ਚੌਧਰੀ ਗੁਰਨਾਮ ਸਿੰਘ ਕੋਆਰਡੀਨੇਟਰ ਪੰਜਾਬ, ਭਗਵਾਨ ਸਿੰਘ ਜਨਰਲ ਸਕੱਤਰ ਬਸਪਾ ਪੰਜਾਬ ਅਤੇ ਹੋਰ ਬਹੁਤ ਜਾਣੇ ਉਹਨਾ ਦੀ ਖ਼ਬਰ ਲੈਣ ਗਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹੋਈ।
Next articleਰੋਟਰੀ ਕਲੱਬ ਬੰਗਾ ਗਰੀਨ ਵੱਲੋਂ ਗੁਰੂ ਕੀ ਰਸੋਈ ਨਵਾਂਸ਼ਹਿਰ ਲਈ 35000 ਰੁਪਏ ਦਾ ਕਰਿਆਨਾ ਲੈਕੇ ਦਿੱਤਾ