ਭਗਵੰਤ ਮਾਨ ਵੱਲੋਂ ਪੰਜਾਬ ’ਚ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦਾ ਹੁਕਮ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਟਾਸਕ ਫੋਰਸ ਕਾਇਮ ਕਰਨ ਦਾ ਹੁਕਮ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨਾਂ ਦੀ ਇਕਾਈ ਮੌਜੂਦਾ ਇਕਾਈ, ਜਿਸ ਨੂੰ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਕਿਹਾ ਜਾਂਦਾ ਹੈ, ਦਾ ਸੁਧਾਰਿਆ ਰੂਪ ਹੋਵੇਗੀ। ਮੁੱਖ ਮੰਤਰੀ ਨੇ ਅੱਜ ਰਾਜ ਦੇ ਐੱਸਐੱਸਪੀਜ਼ ਨਾਲ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਕਰਨਗੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਅਤੇ ਐੱਸਵਾਈਐੱਲ ਜਲਦੀ ਬਣਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ
Next articleਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਸਬੰਧੀ ਬਿੱਲ ਰਾਜ ਸਭਾ ਵਿੱਚ ਪਾਸ