ਭਗਵੰਤ ਮਾਨ ਦਾ ਐਲਾਨ: ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇਕ ਪੈਨਸ਼ਨ

Chief Minister Bhagwant Mann

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਵਿਧਾਇਕਾਂ ਨੂੰ ਹੁਣ ਤੋਂ ਕਈ ਪੈਨਸ਼ਨਾਂ/ਪਰਿਵਾਰਕ ਪੈਨਸ਼ਨਾਂ ਨਹੀਂ ਮਿਲਣਗੀਆਂ। ਮੁੱਖ ਮੰਤਰੀ ਨੇ ਵੀਡੀਓ ਸੰਦੇਸ਼ ਵਿੱਚ ਕਿਹਾ, ‘ਸਿਰਫ਼ ਇੱਕ ਹੀ ਪੈਨਸ਼ਨ ਦਿੱਤੀ ਜਾਵੇਗੀ, ਭਾਵੇਂ ਇੱਕ ਵਿਧਾਇਕ ਨੇ ਪੰਜ ਜਾਂ ਛੇ ਵਾਰ ਸੇਵਾ ਕੀਤੀ ਹੋਵੇ। ਉਸ ਨੂੰ ਹਰੇਕ ਕਾਰਜਕਾਲ ਲਈ ਵਾਧੂ ਪੈਨਸ਼ਨ ਨਹੀਂ ਮਿਲੇਗੀ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੋਕ ਹਿੱਤ ਬਣੇ ਕਨੂੰਨਾਂ ਵੱਲ ਸਰਕਾਰ ਤੇ ਪ੍ਰਸ਼ਾਸਨ ਬੋਲੀ ਤੇ ਅੰਨ੍ਹੀ
Next articleਮੈਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ ਤੇ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਹੈ: ਭਗਵੰਤ ਮਾਨ