HOME ਭਾਈ ਇੰਦਰਜੀਤ ਸਿੰਘ ਜੀ ਖ਼ਾਲਸਾ ਦਾ ਦੇਹਾਂਤ

ਭਾਈ ਇੰਦਰਜੀਤ ਸਿੰਘ ਜੀ ਖ਼ਾਲਸਾ ਦਾ ਦੇਹਾਂਤ

1

ਲੁਧਿਆਣਾ    (ਸਮਾਜ ਵੀਕਲੀ)    (ਕਰਨੈਲ ਸਿੰਘ ਐੱਮ.ਏ.) ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਇੰਦਰਜੀਤ ਸਿੰਘ ਜੀ ਖ਼ਾਲਸਾ ਮੁੰਬਈ ਵਾਲੇ ਹਜ਼ੂਰੀ ਰਾਗੀ ਸੱਚ-ਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਕਾਲ ਪੁਰਖ ਦੇ ਹੁਕਮ ਅਨੁਸਾਰ ਯ.ਕੇ. ਦੀ ਧਰਤੀ ਤੇ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਸਤਿਗੁਰੂ ਜੀ ਸਦੀਵ ਕਾਲ ਲਈ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿਆਸਤ ਅਤੇ ਖੇਡਾਂ ਦਾ ਰਹਿਨੁਮਾ ਸਨ – ਸੁਖਦੇਵ ਸਿੰਘ ਢੀਂਡਸਾ
Next articleਫਤਹਿ ਦਿਵਸ ਕਿਲਾ ਲੋਹਗੜ੍ਹ ਸਾਹਿਬ ਅੰਮ੍ਰਿਤਸਰ ‘ਤੇ ਵਿਸ਼ੇਸ਼