ਭਲਵਾਨ ਸੁਸ਼ੀਲ ਕੁਮਾਰ ਜੇਲ੍ਹ ’ਚ ਹੀ ਰਹੇਗਾ, ਅਦਾਲਤ ਨੇ ਜੁਡੀਸ਼ਲ ਰਿਮਾਂਡ 9 ਜੁਲਾਈ ਤੱਕ ਵਧਾਇਆ

ਨਵੀਂ ਦਿੱਲੀ (ਸਮਾਜ ਵੀਕਲੀ): ਉਲੰਪਿਕਸ ਦਾ ਤਗਮਾ ਜੇਤੂ ਭਲਵਾਨ ਸੁਸ਼ੀਲ ਕੁਮਾਰ ਜੇਲ੍ਹ ਵਿੱਚ ਹੀ ਰਹੇਗਾ। ਅੱਜ ਅਦਾਲਤ ਨੇ ਕਤਲ ਦੇ ਮਾਮਲੇ ਵਿੱਚ ਉਸ ਦਾ ਜੁਡੀਸ਼ਲ ਰਿਮਾਂਡ 9 ਜੁਲਾਈ ਤੱਕ ਵਧਾ ਦਿੱਤਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

 

Previous articleਕੀਨੀਆ ਵਿਚ ਹੈਲੀਕਾਪਟਰ ਹਾਦਸੇ ’ਚ 17 ਸੈਨਿਕਾਂ ਦੀ ਮੌਤ
Next articleਭਵਾਨੀਗੜ੍ਹ: ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ