ਸਰਵਹਿੱਤਕਾਰੀ ਵਿੱਦਿਆ ਮੰਦਿਰ ਛੋਕਰਾਂ ਵਿਖੇ ਨਵੀਂ ਇਮਾਰਤ ਦੀ ਉਸਾਰੀ ਦਾ ਕੀਤਾ ਗਿਆ ਭੂਮੀ ਪੂਜਨ

ਫਿਲੌਰ, ਅੱਪਰਾ (ਜੱਸੀ)-ਅੱਜ ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ  ਮੰਦਿਰ ਛੋਕਰਾਂ ਵਿਖੇ ਨਵੀਂ ਇਮਾਰਤ ਦੀ ਉਸਾਰੀ ਦਾ ਭੂਮੀ ਪੂਜਨ ਕੀਤਾ ਗਿਆ। ਜਿਸ ਲਈ ਜਨਰਲ ਸਕੱਤਰ ਡਾ: ਨਵਦੀਪ ਸ਼ੇਖਰ ਜੀ ਅਤੇ ਉਹਨਾਂ ਦੀ ਧਰਮ ਪਤਨੀ ਸ਼੍ਰੀ ਮਤੀ ਬਿੰਦੀਆ ਜੀ, ਵਿਭਾਗ ਦੇ ਸਕੱਤਰ ਸ਼੍ਰੀ ਮਨਦੀਪ ਤਿਵਾੜੀ ਜੀ, ਡਾਇਰੈਕਟਰ ਮੈਡਮ ਸ਼੍ਰੀ ਮੰਜੂ ਅਰੋੜਾ ਜੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।  ਭੂਮੀ ਪੂਜਨ ਉਪਰੰਤ ਸਾਰੇ ਵੀਰਾਂ ਭੈਣਾਂ ਨੂੰ ਪ੍ਰਸ਼ਾਦ ਵੰਡਿਆ ਗਿਆ ਅਤੇ ਪ੍ਰਿੰਸੀਪਲ ਸ਼੍ਰੀ ਗੁਰਜੀਤ ਸਿੰਘ ਜੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲੰਧਰ ਬਣੇਗਾ ਪੰਜਾਬ ਦੀ ਦੂਜੀ ਰਾਜਧਾਨੀ-ਚਰਨਜੀਤ ਚੰਨੀ
Next article“ਪੰਜਾਬੀ ਰੰਗਮੰਚ ਦੇ ਬਾਦਸ਼ਾਹ ਬਲਵੰਤ ਗਾਰਗੀ “