ਬੀਬੀ ਪ੍ਰਕਾਸ਼ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਤੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦੲ ਪ੍ਰਗਟਾਵਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਲੱਖ ਦਾਤਾ ਲਾਲਾਂ ਵਾਲੇ ਪੀਰ ਦੇ ਸੇਵਾਦਾਰ ਬੀਬੀ ਪ੍ਰਕਾਸ਼ ਕੋਰ ਜਿਹਨਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਸੰਬੰਧੀ ਉਹਨਾਂ ਦੇ ਪਰਿਵਾਰ ਮੈਂਬਰਾਂ ਹਰਬੰਸ ਸਿੰਘ, ਹਰਜਿੰਦਰ ਸਿੰਘ, ਸ਼ੀਤਲ ਸਿੰਘ,,ਸ਼ਿੰਦਾ ਆਦਿ ਨੇ ਦੱਸਿਆ ਕਿ ਬੀਬੀ ਪ੍ਰਕਾਸ਼ ਕੌਰ ਨਮਿਤ ਪਾਠ ਦਾ ਭੋਗ ਦਿਨ ਸ਼ੁੱਕਰਵਾਰ ਮਿਤੀ 28 ਅਪ੍ਰੈਲ ਨੂੰ ਉਹਨਾਂ ਦੇ ਗ੍ਰਹਿ ਅਸਥਾਨ ਵਿਖੇ ਪਾਏ ਜਾਣਗੇ। ਜਿੱਥੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ।ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਤੇ ਓਮ ਪ੍ਰਕਾਸ਼ ਨੰਬਰਦਾਰ ਤੇ ਸਰਪੰਚ ਬਖਸ਼ੀਸ਼ ਸਿੰਘ,ਸ੍ਰੀ ਗੁਰੂ ਨਾਨਕ ਪ੍ਰੈੱਸ ਕਲੱਬ ਦੇ ਪ੍ਰਧਾਨ ਵਰੁਣ ਸ਼ਰਮਾ, ਨਰਿੰਦਰ ਸਿੰਘ ਸੋਨੀਆ ਸਰਪ੍ਰਸਤ , ਬਲਵਿੰਦਰ ਸਿੰਘ ਧਾਲੀਵਾਲ, ਚੰਦਰ ਮੜੀਆਂ, ਸਤਪਾਲ ਕਾਲਾ, ਸਿਮਰਨਜੀਤ ,ਬਿਕਰਮਪਾਲ ਵਿੱਕੀ, ਬਲਵੀਰ ਸਿੰਘ ਧੰਜੂ, ਪ੍ਰਸ਼ਨ ਲਾਲ ਭੋਲਾ ਆਦਿ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿੰਦਗੀ ਜਿਊਣਾ ਕਲਾ ਹੈ।
Next articleਲਾਇਨਜ਼ ਕਲੱਬ ਦਾ ਨਵਾਂ ਪ੍ਰਧਾਨ ਸੁਖਨਿੰਦਰ ਸਿੰਘ ਤੇ ਮੀਤ ਪ੍ਰਧਾਨ ਗੁਰਮੇਲ ਸਿੰਘ ਮੈਨੇਜਰ ਬਣਾਇਆ