ਗ੍ਰੀਨ ਕਾਰਡ ਪ੍ਰਕਿਰਿਆ ’ਚ ਦੇਰੀ ਨੂੰ ਖਤਮ ਕਰਨਾ ਚਾਹੁੰਦੇ ਨੇ ਬਾਇਡਨ

ਵਾਸ਼ਿੰਗਟਨ (ਸਮਾਜ ਵੀਕਲੀ):  ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਗ੍ਰੀਨ ਕਾਰਡ ਜਾਰੀ ਕਰਨ ਵਿੱਚ ਦੇਰੀ ਖਤਮ ਕਰਨਾ ਚਾਹੁੰਦੇ ਹਨ। ਹਜ਼ਾਰਾਂ ਪ੍ਰਤਿਭਾਸ਼ਾਲੀ ਭਾਰਤੀ ਟੈਕਨਾਲੌਜੀ ਪੇਸ਼ੇਵਰਾਂ ਨੂੰ ਗ੍ਰੀਨ ਕਾਰਡ ਦੇਣ ਵਿੱਚ ਬੇਲੋੜੀ ਦੇਰੀ ਭਾਰਤੀ-ਅਮਰੀਕੀਆਂ ਅਤੇ ਇੱਥੇ ਰਹਿਣ ਵਾਲੇ ਉਨ੍ਹਾਂ ਦੇ ਬੱਚਿਆਂ ਲਈ ਚਿੰਤਾ ਦਾ ਵੱਡਾ ਕਾਰਨ ਹੈ। ਅਜਿਹੇ ਲੋਕਾਂ ਨੂੰ ਗ੍ਰੀਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਕਈ ਵਾਰ ਦਹਾਕੇ ਲੱਗ ਜਾਂਦੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੂਜ਼ ਰੇਵ ਪਾਰਟੀ ਮਾਮਲਾ: ਮੁੰਬਈ ’ਚ ਫਿਲਮ ਨਿਰਮਾਤਾ ਇਮਤਿਆਜ਼ ਖੱਤਰੀ ਦੇ ਘਰ ਤੇ ਦਫ਼ਤਰ ਉਪਰ ਛਾਪੇ
Next articleਪੂਰਬੀ ਲੱਦਾਖ ਖੇਤਰ ’ਚ ਚੀਨੀ ਫ਼ੌਜ ਦੀਆਂ ਉਸਾਰੀਆਂ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਚਿੰਤਾ ਦੀ ਗੱਲ: ਥਲ ਸੈਨਾ ਮੁਖੀ