ਕਾਬੁਲ ਹਵਾਈ ਅੱਡੇ ’ਤੇ ਅਗਲੇ 24 ਤੋਂ 36 ਘੰਟਿਆਂ ’ਚ ਅਤਿਵਾਦੀ ਹਮਲੇ ਦਾ ਖ਼ਤਰਾ: ਬਾਇਡਨ

US President Joe Biden

ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 24 ਤੋਂ 36 ਘੰਟਿਆਂ ‘ਚ ਕਾਬੁਲ ਹਵਾਈ ਅੱਡੇ ’ਤੇ ਇਕ ਹੋਰ ਅਤਿਵਾਦੀ ਹਮਲੇ ਦਾ ਬਹੁਤ ਜ਼ਿਆਦਾ ਖਤਰਾ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਅਫ਼ਗ਼ਾਨਿਸਤਾਨ ਦੇ ਕਾਬੁਲ ਏਅਰਪੋਰਟ ਖੇਤਰ ਵਿੱਚ ਮੌਜੂਦ ਆਪਣੇ ਸਾਰੇ ਨਾਗਰਿਕਾਂ ਨੂੰ ਤੁਰੰਤ ਖੇਤਰ ਛੱਡਣ ਦੀ ਅਪੀਲ ਕੀਤੀ ਹੈ। ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਖੇਤਰ ਵਿੱਚ ਖਤਰੇ ਬਾਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਇਹ ਅਪੀਲ ਕੀਤੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬ੍ਰਿਟਿਸ਼ ਫ਼ੌਜੀ ਦੇਸ਼ ਪਰਤੇ; ਬਰਤਾਨੀਆ ਦੀ ਅਫ਼ਗਾਨਿਸਤਾਨ ’ਚ ਦੋ ਦਹਾਕਿਆਂ ਦੀ ਫ਼ੌਜੀ ਮੁਹਿੰਮ ਖ਼ਤਮ
Next articleਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ (ਰਜਿ.) ਦੀ ਹੋਈ ਚੋਣ