Big Breaking : ਢੀਂਡਸਾ ਨੇ ਰਾਜ ਸਭਾ ‘ਚ ਅਕਾਲੀ ਦਲ ਦੇ ਗਰੁੱਪ ਲੀਡਰ ਤੋਂ ਦਿੱਤਾ ਅਸਤੀਫਾ

ਚੰਡੀਗੜ, 19 ਅਕਤੂਬਰ, 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੇ ਗਰੁੱਪ ਦੇ ਆਗੂ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸ੍ਰ ਢੀਂਡਸਾ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹਨਾਂ ਨੇ ਵੀਰਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਅਸਤੀਫਾ ਦੇ ਦਿੱਤਾ ਹੈ । ਇਹ ਵੀ ਪਤਾ ਲੱਗਾ ਹੈ ਕਿ ਉਹਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੱਲ ਅਸਤੀਫਾ ਭੇਜ ਦਿੱਤਾ ਹੈ।

Previous articleਕੈਨੇਡਾ : ਨਕਲੀ ਪੁਲਿਸ ਅਫ਼ਸਰ ਨੇ ਔਰਤ ਤੋਂ ਲੁੱਟੇ 6 ਹਜ਼ਾਰ ਡਾਲਰ
Next articleਅਮਰੀਕਾ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖ ਅਰਦਾਸ ਨਾਲ ਸ਼ੁਰੂ ਹੋਇਆ ਯੂ.ਐੱਸ ਸੈਨੇਟ ਸੈਸ਼ਨ