ਪੰਜਾਬ ‘ਚ ED ਦੀ ਵੱਡੀ ਕਾਰਵਾਈ, ਸਾਬਕਾ ਮੰਤਰੀ ਕੋਟਲੀ ਦੇ ਕਰੀਬੀ ਕਾਂਗਰਸੀ ਆਗੂ ਨਾਗਰਾ ਗ੍ਰਿਫਤਾਰ

ਖੰਨਾ – ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਈ.ਡੀ. ਅੱਜ ਯਾਨੀ ਵੀਰਵਾਰ ਨੂੰ ਉਨ੍ਹਾਂ ਦਾ ਜਲੰਧਰ ‘ਚ ਮੈਡੀਕਲ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਦੇਰ ਰਾਤ ਤੱਕ ਛਾਪੇਮਾਰੀ ਜਾਰੀ ਰਹੀ ਅਤੇ ਉਸ ਤੋਂ ਬਾਅਦ ਨਾਗਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਜਦੀਪ ਸਿੰਘ ਨਾਗਰਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੇ ਕਰੀਬੀ ਮੰਨੇ ਜਾਂਦੇ ਹਨ, ਇੱਥੇ ਦੱਸ ਦੇਈਏ ਕਿ ਇਹ ਗ੍ਰਿਫਤਾਰੀ ਅਤੇ ਛਾਪੇਮਾਰੀ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਾਲ ਸਾਹਿਤ ਖੇਤਰ ਦਾ ਚਾਨਣ ਮੁਨਾਰਾ: ਬਲਜਿੰਦਰ ਮਾਨ
Next articleਹਰਿਆਣਾ ਵਿਧਾਨ ਸਭਾ ਚੋਣਾਂ: ਰਤੀਆ ਤੋਂ ਭਾਜਪਾ ਵਿਧਾਇਕ ਲਕਸ਼ਮਣ ਨਾਪਾ ਨੇ ਪਾਰਟੀ ਛੱਡੀ; ਟਿਕਟ ਨਾ ਮਿਲਣ ‘ਤੇ ਨਾਰਾਜ਼ ਸਨ