ਵਿਦੇਸ਼ੀ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਬਾਅਦ ਅਮਰੀਕਾ ’ਚ ਰੁਕਣ ਤੇ ਕੰਮ ਦੀ ਇਜਾਜ਼ਤ ਦੇਣ ਵਾਲੇ ਪ੍ਰੋਗਰਾਮ ਖ਼ਿਲਾਫ਼ ਬਿੱਲ ਪੇਸ਼

ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕੀ ਸੰਸਦ ਮੈਂਬਰਾਂ ਦੇ ਸਮੂਹ ਨੇ ਇਕ ਵਾਰ ਫਿਰ ਪ੍ਰਤੀਨਿਧੀ ਸਦਨ ਵਿੱਚ ਬਿੱਲ ਪੇਸ਼ ਕੀਤਾ ਹੈ ਜਿਸ ਵਿਚ ਉਸ ਪ੍ਰੋਗਰਾਮ ਨੂੰ ਖਤਮ ਕਰਨ ਮੰਗ ਕੀਤੀ ਗਈ ਹੈ, ਜਿਸ ਤਹਿਤ ਵਿਦੇਸ਼ੀ ਵਿਦਿਆਰਥੀਆਂ ਨੂੰ ਕੁਝ ਸ਼ਰਤਾਂ ਨਾਲ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਦੇਸ਼ ਵਿਚ ਰੁਕਣ ਤੇ ਕੰਮ ਕਰਨ ਦੀ ਇਜਾਜ਼ਤ ਹੈ। ਸੰਸਦ ਮੈਂਬਰ ਪੌਲ ਏ. ਗੋਸਰ ਦੇ ਨਾਲ ਸੰਸਦ ਮੈਂਬਰਾਂ ਮੋ ਬਰੂਕਸ, ਐਂਡੀ ਬਿਗਜ਼ ਅਤੇ ਮੈਟ ਗੈਟਜ਼ ਨੇ ਫੇਅਰਨੈਸ ਫਾਰ ਹਾਈ-ਸਕਿੱਲਡ ਅਮੈਰੀਕਨ ਐਕਟ ਪੇਸ਼ ਕੀਤਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਕੋਲੰਬੀਆ ਦੀ ਮੁੱਕੇਬਾਜ਼ ਤੋਂ ਹਾਰ ਕੇ ਮੈਰੀਕੌਮ ਟੋਕੀਓ ਓਲੰਪਿਕਸ ’ਚੋਂ ਬਾਹਰ
Next articleਕੋਟਕਪੂਰਾ ਗੋਲੀ ਕਾਂਡ: ਪੰਜ ਪੁਲੀਸ ਅਧਿਕਾਰੀਆਂ ਤੋਂ ਪੁੱਛ ਪੜਤਾਲ