ਭਾਜਪਾ ਨੇ 80 ਮੈਂਬਰੀ ਕੌਮੀ ਕਾਰਜਕਾਰਨੀ ਐਲਾਨੀ: ਸੂਚੀ ’ਚ ਮੋਦੀ, ਅਡਵਾਨੀ, ਜੋਸ਼ੀ ਤੇ ਸ਼ਾਹ ਦਾ ਵੀ ਨਾਮ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਜਪਾ ਨੇ ਅੱਜ ਆਪਣੀ 80 ਮੈਂਬਰੀ ਕੌਮੀ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਐੱਮਐੱਮ ਜੋਸ਼ੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਰਾਜਨਾਥ ਸਿੰਘ ਦੇ ਨਾਮ ਵੀ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਦਸੋਂ: ਡਿਊਟੀ ਕਰਕੇ ਘਰ ਜਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Next articleਸਰਦੂਲਗੜ੍ਹ: ਗੁਲਾਬੀ ਸੁੰਡੀ ਕਾਰਨ ਨਰਮਾ ਬਰਬਾਦ: ਕਿਸਾਨ ਨੇ ਖ਼ੁਦਕੁਸ਼ੀ ਕੀਤੀ