ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਤੇਹਿੰਗ (ਜਲੰਧਰ) ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ।22 ਫਰਵਰੀ ਨੂੰ ਨਗਰ ਕੀਰਤਨ ਕੱਢੇ ਜਾਣਗੇ।ਜਿਸ ਦੌਰਾਨ ਗਾਇਕ ਵਿੱਕੀ ਬਹਾਦਰਕੇ ਪ੍ਰੋਗਰਾਮ ਪੇਸ਼ ਕਰਨਗੇ।23 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਉਪਰੰਤ ਗਾਇਕ ਜਸਵਿੰਦਰ ਲੋਹਟੀਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ।ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj