(ਸਮਾਜ ਵੀਕਲੀ) ਨੇਤਰਹੀਣ ਅਨਾਥ ਆਸ਼ਰਮ, ਗੁਰਦੁਆਰਾ ਚੰਦੂਆਣਾ ਸਾਹਿਬ, ਪਿੰਡ: ਨਰਾਇਣਗੜ੍ਹ ਸੋਹੀਆਂ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀ ਨਿਰਮਲ ਸਿੰਘ ਨੇ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਮਹਾਂ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਵਿਦਿਆਰਥੀ ਗੂਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਤੋਂ ਤਿੰਨ ਵਾਰ ਪਹਿਲਾਂ ਵੀ ਜਿੱਤ ਕੇ ਆਇਆ ਹੈ । ਬਾਬਾ ਸੂਬਾ ਸਿੰਘ ਜੀ ਨੇ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਨਿਰਮਲ ਸਿੰਘ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



