HOMEਖ਼ਬਰਾਂਪੰਜਾਬੀ ਨੇਤਰਹੀਣ ਅਨਾਥ ਆਸ਼ਰਮ ਚੰਦੂਆਣਾ ਸਾਹਿਬ 05/04/2025 ( ਕਰਨੈਲ ਸਿੰਘ ਐੱਮ.ਏ. ਲੁਧਿਆਣਾ ) (ਸਮਾਜ ਵੀਕਲੀ) ਨੇਤਰਹੀਣ ਅਨਾਥ ਆਸ਼ਰਮ ਚੰਦੂਆਣਾ ਸਾਹਿਬ, ਪਿੰਡ ਨਰਾਇਣਗੜ੍ਹ ਸੋਹੀਆਂ, ਤਹਿਸੀਲ ਤਪਾ, ਜ਼ਿਲ੍ਹਾ ਬਰਨਾਲਾ ਦੀ ਪੂਰੀ ਇਮਾਰਤ ਨੂੰ ਹਰਜਿੰਦਰ ਸਿੰਘ ਧਾਲੀਵਾਲ ਕਨੇਡਾ ਨਿਵਾਸੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਰੰਗ ਰੋਗਨ ਕਰਵਾਇਆ ਗਿਆ ਹੈ । ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਸੂਬਾ ਸਿੰਘ ਜੀ ਵੱਲੋਂ ਪਰਿਵਾਰ ਦਾ ਬਹੁਤ-ਬਹੁਤ ਧੰਨਵਾਦ ਕੀਤਾ ਜਾਂਦਾ ਹੈ । ਵਾਹਿਗੁਰੂ ਜੀ ਪਰਿਵਾਰ ਨੂੰ ਚੜ੍ਹਦੀ ਕਲਾ ਵਿੱਚ ਰੱਖਣ । ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ https://play.google.com/store/apps/details?id=in.yourhost.samaj