ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਡਾ ਬੀ ਆਰ ਅੰਬੇਡਕਰ ਜੀ ਦੇ ਪ੍ਰੀ ਨਿਰਵਾਣ ਦਿਵਸ ਤੇ ਕੋਟਿ ਕੋਟਿ ਪ੍ਰਣਾਮ ਜੀ।ਡਾ ਬੀ ਆਰ ਅੰਬੇਡਕਰ ਵੈੱਲਫੇਅਰ ਮੰਢਾਲੀ ਵੱਲੋਂ ਪ੍ਰੀ ਨਿਰਵਾਣ ਦਿਵਸ ਤੇ ਖ਼ੂਨਦਾਨ ਅਤੇ ਨੇਤਰ ਦਾਨ ਕੈਂਪ 8 ਦਸੰਬਰ 2024 ਦਿਨ ਐਤਵਾਰ ਸਵੇਰੇ 10 ਵਜੇ ਤੋਂ 2 ਵਜੇ ਤੱਕ ਡਾ ਬੀ ਆਰ ਅੰਬੇਡਕਰ ਪਾਰਕ ਪਿੰਡ ਮੰਢਾਲੀ ਵਿਖੇ ਲਗਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮਹਿਮਾਨ ਸੰਤ ਕੁਲਵੰਤ ਭਰੋ ਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਪੰਜਾਬ, ਸਾਈਂ ਉਮਰੇ ਸ਼ਾਹ ਜੀ ਕਾਦਰੀ , ਕੁਲਜੀਤ ਸਰਹਾਲ, ਜੱਸੀ ਤੱਲਣ ਅਤੇ ਗੋਗੀ ਰੰਗ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly