ਬੋਧੀਸਤਵ ਅੰਬੇਡਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਪੱਖੇ ਦਾਨ ਕੀਤੇ

ਬੋਧੀਸਤਵ ਅੰਬੇਡਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਪੱਖੇ ਦਾਨ ਕੀਤੇ

(ਸਮਾਜ ਵੀਕਲੀ)- ਬੋਧੀਸਤਵ ਅੰਬੇਡਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਧਨਾਲ ਵਿਖੇ ਸ਼੍ਰੀ ਰਮੇਸ਼ ਸੋਨੂੰ ਜੱਸਲ (ਇਟਲੀ) / ਸਵਰਗੀ ਸ਼੍ਰੀ ਗੁਰੂਦੇਵ ਰਾਮ ਜੱਸਲ (ਪਿੰਡ ਫੂਲਪੁਰ) ਦੇ ਸਪੁੱਤਰ ਨੇ ਗਰਮੀਆਂ ਵਿੱਚ ਬੱਚਿਆਂ ਦੀ ਸਹੂਲਤ ਲਈ 20,000 ਰੁਪਏ ਦੇ ਫਰਾਟਾ ਪੱਖੇ ਦਾਨ ਕੀਤੇ। ਇਸ ਤੋਂ ਪਹਿਲਾਂ ਵੀ ਉਹ ਲੋੜਵੰਦ ਬੱਚਿਆਂ ਦੀ ਫੀਸ ਲਈ 20 ਹਜ਼ਾਰ ਰੁਪਏ ਦਾਨ ਕਰ ਚੁੱਕੇ ਹਨ। ਉਨ੍ਹਾਂ ਦਾ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਹੈ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਚੰਚਲ ਬੋਧ ਜੀ ਅਤੇ ਸੋਸਾਇਟੀ ਮੈਂਬਰਾਂ ਨੇ ਬਹੁਤ ਬਹੁਤ ਧੰਨਵਾਦ ਕੀਤਾ।

ਸਕੂਲ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਸੰਪਰਕ ਕਰੋ: 998839344

Previous articleSAMAJ WEEKLY = 29/07/2024
Next articleਸੀਨੀਅਰ ਕ੍ਰਿਕਟ ਕਟੋਚ ਸ਼ੀਲਡ ‘ਚ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 7 ਵਿਕਟਾਂ ਨਾਲ ਹਰਾਇਆ : ਡਾ: ਰਮਨ ਘਈ