ਕਾਬੁੁਲ ’ਚ ਬੰਬ ਧਮਾਕਾ

ਕਾਬੁਲ (ਸਮਾਜ ਵੀਕਲੀ) : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਇਲਾਕੇ ਵਿੱਚ ਅੱਜ ਬੰਬ ਧਮਾਕਾ ਹੋਇਆ। ਅਫਗਾਨ ਰੱਖਿਆ ਮੰਤਰੀ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਇਸ ਇਲਾਕੇ ਵਿੱਚ ਰਹਿੰਦੇ ਹਨ। ਗ੍ਰਹਿ ਮੰਤਰੀ ਮੀਰਵਾਇਜ਼ ਸਤਾਨਕਜ਼ਈ ਨੇ ਕਿਹਾ ਕਿ ਧਮਾਕਾ ਸਖ਼ਤ ਸੁਰੱਖਿਆ ਵਾਲੇ ਇਲਾਕੇ ਵਿੱਚ ਹੋਇਆ। ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੌਸ਼ਨ ਪ੍ਰਿੰਸ ਦੇ ਨਿਰਦੇਸ਼ਨ ਵਾਲੀ ਪਹਿਲੀ ਪੰਜਾਬੀ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ
Next articleਅਮਰੀਕੀ ਫ਼ੌਜੀ ਹੈੱਡਕੁਆਰਟਰ ਪੈਂਟਾਗਨ ਨੇੜੇ ਗੋਲੀਬਾਰੀ; ਇਕ ਅਧਿਕਾਰੀ ਦੀ ਮੌਤ, ਕਈ ਫੱਟੜ