HOME ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਸਿੱਖ ਜਗਤ ਨੂੰ ਵਧਾਈ ਦਿੱਤੀ 

ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਸਿੱਖ ਜਗਤ ਨੂੰ ਵਧਾਈ ਦਿੱਤੀ 

ਬ੍ਰਿਗੇਡੀਅਰ ਰਾਜ ਕੁਮਾਰ
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )-ਬੇਅਦਬੀ ਮਾਮਲਿਆਂ ਸੰਬੰਧੀ ਕਾਨੂੰਨ ਬਣਨ ‘ਤੇ  ਸੀਨੀਅਰ ਆਪ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਨੂੰ ਪੰਜਾਬ ਦੀ ਵਿਧਾਨ ਸਭਾ ਨੇ ਬੇਅਦਬੀਆਂ ਨੂੰ ਰੋਕਣ ਲਈ ਜਿਹੜਾ ਸੋਧ ਬਿੱਲ ਪਾਸ ਕੀਤਾ ਸੀ, ਉਸ ਬਿੱਲ ਨੇ ਰਾਜਪਾਲ ਵਲੋਂ ਦਸਤਖ਼ਤ ਕੀਤੇ ਜਾਣ ‘ਤੇ ਹੁਣ ਕਾਨੂੰਨ ਦਾ ਰੂਪ ਲੈ ਲਿਆ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਇਸ ਬਿੱਲ ‘ਤੇ ਰਾਜਪਾਲ ਦੀ ਮੋਹਰ ਲੱਗਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਕਾਰੀ ਪੁਰਜੇ
Next articleਕੱਕੀਆਂ ਪੈੜਾਂ ਅਤੇ ਪੈੜਾਂ ਮੈਗਜ਼ੀਨ ਦੇ ਵਿਸ਼ੇਸ਼ ਲੋਕ ਅਰਪਣ ‘ਚ ਕਵੀ ਦਰਬਾਰ ਨੇ ਬੰਨ੍ਹੀ ਰੰਗਤ