ਬਰਤਾਨੀਆਂ ਨੇ ਭਾਰਤੀ ਯਾਤਰੀਆਂ ਨੂੰ ਲਾਲ ਸੂਚੀ ’ਚੋਂ ਕੱਢਿਆ, ਟੀਕੇ ਲਗਵਾਉਣ ਵਾਲਿਆਂ ਨੂੰ ਇਕਾਂਤਵਾਸ ਦੀ ਲੋੜ ਨਹੀਂ

ਲੰਡਨ (ਸਮਾਜ ਵੀਕਲੀ): ਬਰਤਾਨੀਆਂ ਨੇ ਕੋਵਿਡ-19 ਲਈ ਆਪਣੀ ਯਾਤਰਾ ਪਾਬੰਦੀਆਂ ਨੂੰ ਨਰਮ ਕਰਦਿਆਂ ਭਾਰਤ ਨੂੰ ‘ਲਾਲ’ ਸੂਚੀ ’ਚ ਕੱਢ ਦਿੱਤਾ ਹੈ। ਇਸ ਨਾਲ ਭਾਰਤ ਤੋਂ ਆਉਣ ਵਾਲੇ ਯਾਤਰੀਆਂ, ਜਿਨ੍ਹਾਂ ਨੂੰ ਟੀਕਿਆਂ ਦੀ ਪੂਰੀ ਡੋਜ਼ ਲੱਗ ਹੈ, ਉਨ੍ਹਾਂ ਨੂੰ ਹੁਣ 10 ਦਿਨਾਂ ਲਈ ਹੋਟਲਾਂ ਵਿੱਚ ਇਕਾਂਤਵਾਸ ਦੀ ਲੋੜ ਨਹੀਂ ਹੈ। ਇਹ ਫ਼ੈਸਲਾ ਐਤਵਾਰ ਨੂੰ ਸਥਾਨਕ ਸਮੇਂ ਮੁਤਾਬਕ ਤੜਕੇ ਚਾਰ ਵਜੇ ਲਾਗੂ ਹੋਵੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰਨਾਟਕ ਮੰਤਰੀ ਮੰਡਲ ਵਿੱਚ 29 ਮੰਤਰੀ ਸ਼ਾਮਲ
Next articleਪਾਕਿਸਤਾਨ ਦੇ ਸੂਬਾ ਪੰਜਾਬ ’ਚ ਮੰਦਰ ’ਤੇ ਹਮਲਾ, ਮੂਰਤੀਆਂ ਨੂੰ ਤੋੜਿਆ