ਬਸਪਾ ਆਗੂ ਰਾਜਾ ਰਜਿੰਦਰ ਸਿੰਘ ਨਨਹੇੜੀਆ ਦੇ ਭਰਾ ਦੇ ਭੋਗ ਤੇ ਵੱਖ ਵੱਖ ਬੁਲਾਰਿਆਂ ਨੇ ਸ਼ਰਧਾਂਜਲੀ ਭੇਟ ਕੀਤੀ

ਚਮਕੌਰ ਸਾਹਿਬ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਸਪਾ ਆਗੂ ਰਾਜਾ ਰਜਿੰਦਰ ਸਿੰਘ ਨਨਹੇੜੀਆਂ ਜੀ ਇੰਚਾਰਜ ਚੰਡੀਗੜ੍ਹ ਦੇ ਭਰਾ ਜਸਵੀਰ ਸਿੰਘ ਸਿੰਘ ਜੀ ਬੀਤੇ ਦਿਨਾਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਨਨਹੇੜੀਆਂ ਵਿੱਚ ਸ਼ਾਮਿਲ ਹੋਏ ਸ਼ਰਧਾਂਜਲੀ ਭੇਂਟ ਕਰਦੇ ਹੋਏ ਪਰਿਵਾਰ ਨਾਲ ਦੁਖ ਸਾਝਾਂ ਕੀਤਾ ਵੱਡੀ ਗਿਣਤੀ ਵਿੱਚ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਬਸਪਾ ਲੀਡਰਸ਼ਿਪ ਤੇ ਸਮਰਥਕ ਪਰਿਵਾਰ ਨਾਲ ਦੁਖ ਸਾਝਾਂ ਕਰਨ ਲਈ ਪੁੱਜੇ । ਇਸ ਮੌਕੇ ਤੇ ਪ੍ਰਵੀਨ ਬੰਗਾ ਇੰਚਾਰਜ ਹਲਕਾ ਬੰਗਾ ਅਤੇ ਪਾਰਟੀ ਦੇ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਹੋਈ
Next articleਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਦੁਸਾਂਝ ਖੁਰਦ ਵਿਖੇ ਸਤਿਗੁਰੂ ਕਬੀਰ ਸਾਹਿਬ ਜੀ ਦਾ ਜਨਮ ਦਿਨ ਮਨਾਇਆ