ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਦੇ ਸੁਪ੍ਰੀਮੋ ਭੈਣ ਕੁਮਾਰੀ ਮਾਇਆਵਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਦੀ ਪ੍ਰਧਾਨਗੀ ਹੇਠ ਡਾਕਟਰ ਚਰਨਜੀਤ ਸੁਮਨ ਨੂੰ ਸਰਬ ਸੰਮਤੀ ਨਾਲ ਬਲਾਚੌਰ ਦਾ ਤਹਿਸੀਲ ਪ੍ਰਧਾਨ ਨਿਯੁਕਤ ਕੀਤਾ ਗਿਆ ਅਸੀਂ ਡਾਕਟਰ ਸਾਹਿਬ ਦੇ ਪ੍ਰਧਾਨ ਬਣਨ ਤੇ ਉਹਨਾਂ ਨੂੰ ਵਧਾਈਆਂ ਦਿੰਦੇ ਹਾਂ ਅਤੇ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj