ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ

ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ

(ਸਮਾਜ ਵੀਕਲੀ)

ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਰੇਰੂ ਪਿੰਡ ਵਿਖੇ ਪੋਲਿੰਗ ਸਟੇਸ਼ਨ ਵਿਖੇ ਵੋਟ ਪਾਈ। ਇਸ ਦੌਰਾਨ ਉਨ੍ਹਾਂ ਦੇ ਪਤਨੀ ਮਨਜੀਤ ਕੁਮਾਰੀ, ਭਰਾ ਧਰਮਵੀਰ, ਜੱਸੀ ਤਾਜਪੁਰ, ਵਿਜੇ ਰੇਰੂ ਆਦਿ ਵੀ ਮੌਜ਼ੂਦ ਸਨ। ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਦਿਨ ਭਰ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੂਥਾਂ ‘ਤੇ ਜਾ ਕੇ ਬਸਪਾ ਵਰਕਰਾਂ ਦਾ ਉਤਸ਼ਾਹ ਵਧਾਇਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁੱਧ ਬਾਣ
Next articleSUNDAY SAMAJ WEEKLY = 02/06/2024