HOME ਬਸਪਾ ਜ਼ਿਲ੍ਹਾ ਜਲੰਧਰ ਦੇ ਕੋਆਰਡੀਨੇਟਰ ਦੇ ਵੱਲੋਂ ਇੱਕ ਲੱਖ ਰੁਪਏ ਕੇਂਦਰੀ ਫੰਡ...

ਬਸਪਾ ਜ਼ਿਲ੍ਹਾ ਜਲੰਧਰ ਦੇ ਕੋਆਰਡੀਨੇਟਰ ਦੇ ਵੱਲੋਂ ਇੱਕ ਲੱਖ ਰੁਪਏ ਕੇਂਦਰੀ ਫੰਡ ਲਈ ਦਿੱਤੇ

4

 ਫਿਲੌਰ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਜਿਲਾ ਜਲੰਧਰ ਦੇ ਕੋਆਰਡੀਨੇਟਰ ਅਤੇ ਵਿਧਾਨ ਸਭਾ ਹਲਕਾ ਫਲੋਰ ਦੇ ਇੰਚਾਰਜ ਸ੍ਰੀ ਖੁਸ਼ੀ ਰਾਮ ਜੀ ਸਰਪੰਚ ਪਿੰਡ ਨੰਗਲ ਅਤੇ ਉਹਨਾਂ ਦੀ ਸਹਿਯੋਗੀ ਟੀਮ ਵੱਲੋਂ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਫੰਡ ਵਿੱਚ ਇਕ ਲੱਖ ਰੁਪਏ ਦਾ ਆਰਥਿਕ ਸਹਿਯੋਗ ਦੇਣ ਲਈ ਪੰਜਾਬ ਬਹੁਜਨ ਸਮਾਜ ਪਾਰਟੀ ਵੱਲੋਂ ਸਰਪੰਚ ਸ਼੍ਰੀ ਖੁਸ਼ੀ ਰਾਮ ਜੀ ਇੰਚਾਰਜ ਵਿਧਾਨ ਸਭਾ ਹਲਕਾ ਫਲੋਰ ਅਤੇ ਉਹਨਾਂ ਦੀ ਸਹਿਯੋਗੀ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਸਪਾ ਪੰਜਾਬ ਨੇ ਉਨ੍ਹਾਂ ਦੀ ਬਹੁਤ ਕੰਮ ਕਰਨ ਦੀ ਸ਼ਲਾਘਾ ਕੀਤੀ ਅਤੇ ਆਪਣੇ ਵਰਗੇ ਮਿਸ਼ਨਰੀ ਅਤੇ ਪਾਰਟੀ ਨੂੰ ਸਮਰਪਿਤ ਵਰਕਰਾਂ ਦੀ ਲੋੜ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ
Next articleਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 13 ਨਵੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁੰਕਮਲ