ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਤੇ 15 ਮਾਰਚ ਨੂੰ ਫਗਵਾੜਾ ਵਿਖੇ ਪਹੁੰਚ ਦੀ ਤਿਆਰੀ

 ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਤੇ 15 ਮਾਰਚ ਨੂੰ ਬਸਪਾ ਪੰਜਾਬ ਵਲੋਂ ਫਗਵਾੜਾ ਵਿਖੇ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਸ੍ਰੀ ਪਰਵੀਨ ਬੰਗਾ ਜੀ ਇੰਨਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ,ਮਿਸ਼ਨਰੀ ਗਾਇਕ ਰੂਪ ਲਾਲ ਧੀਰ ਜੀ,ਬਸਪਾ ਆਗੂ ਸੋਮ ਨਾਥ ਰਟੈਡਾ ਜੀ,ਬਸਪਾ ਆਗੂ ਸੱਤਪਾਲ ਔੜ ਜੀ,ਅਤੇ ਤੁਹਾਡੇ ਆਪਣੇ ਗਾਇਕ ਰਾਜ ਦਦਰਾਲ ਨਾਲ ਸਾਬਕਾ ਪੰਚ ਬਲਵੀਰ ਸਿੰਘ ਦਦਰਾਲ ਜੀ,ਰਾਮ ਲਾਲ ਦਦਰਾਲ ਅਤੇ ਮੀਤਾ ਜੀ।

 

 

Previous articleਪਿੰਡ ਮੰਢਾਲੀ ਵਿਖੇ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਵਿਚ 415 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
Next articleਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਹੀਨਾਵਾਰ ਮੀਟਿੰਗ ਵਿੱਚ ਪ੍ਰਸਿੱਧ ਗ਼ਜ਼ਲਗੋ ਕ੍ਰਿਸ਼ਨ ਭਨੋਟ ਨੂੰ ਸ਼ਰਧਾਂਜਲੀ ਭੇਟ ਕੀਤੀ