ਬਸਪਾ ਨੂੰ ਬੱਲ ਮਿਲਿਆ ਭਗਵਾਨ ਦਾਸ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ

ਜਲੰਧਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) ਉਸ ਟਾਇਮ ਬਸਪਾ ਦੇ ਜਨਰਲ ਸਕੱਤਰ ਕਿਸੇ ਵਜ੍ਹਾ ਕਰਕੇ ਪਾਰਟੀ ਤੋਂ ਬਾਹਰ ਚਲੇ ਗਏ ਸਨ ਉਹ ਅੱਜ ਵਰਕਰਾਂ ਦੇ ਭਾਰੀ ਇਕੱਠ ਵਿੱਚ ਵਾਪਸ ਆ ਗਏ ਹਨ”ਠੇਕੇਦਾਰ ਭਗਵਾਨ ਦਾਸ ਸਿੱਧੂ ਜੀ ਅਤੇ ਮੋਹਣ ਲਾਲ ਭਟੋਆ ਰਾਸ਼ਟਰੀ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਟਾਇਗਰ ਫੋਰਸ ਹੋਏ ਬਸਪਾ ਵਿੱਚ ਸ਼ਾਮਲ ਇਨ੍ਹਾਂ ਦੇ ਨਾਲ ਅਨੂਕਾ ਵਰਕਰ ਵੀ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਦੇ ਆਉਣ ਨਾਲ ਪਾਰਟੀ ਚੜ੍ਹਦੀ ਕਲਾ ਵੱਲ ਜਾਵੇਗੀ”ਜੈ ਭੀਮ ਜੈ ਭਾਰਤ ਜੈ ਕਾਂਸ਼ੀਰਾਮ ਜੈ ਸੰਵਿਧਾਨ ਜੈ ਬਸਪਾ ਵਿਜਯ ਬਸਪਾ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜੀ ਦੇ ਮਾਤਾ ਜੀ ਅਮਰ ਕੌਰ ਸਾਡੇ ਨੂੰ ਸਦੀਵੀ ਵਿਛੋੜੇ ਦੇ ਗਏ।
Next articleਜ਼ਿਲ੍ਹੇ ’ਚ ਅਨਾਥ ਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਜ਼ਰੂਰੀ