ਗੁਰਦਾਸਪੁਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਗੁਰਦਾਸਪੁਰ ਦੀ ਮੀਟਿੰਗ ਹੋਈ ਜਿਸ ਵਿੱਚ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਬੀਐਸਪੀ ਵਿੱਚ ਸ਼ਾਮਿਲ ਹੋਏ ਅਤੇ ਕੇਂਦਰ ਤੇ ਆਰਥਿਕ ਫੰਡ ਵਿੱਚ 51 ਹਜਾਰ ਦਾ ਯੋਗਦਾਨ ਪਾਇਆ,ਪਾਰਟੀ ਵੱਲੋਂ ਗੁਰਦਾਸਪੁਰ ਦੇ ਵਰਕਰਾਂ ਸਮਰਥਕਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਭਗਵਾਨ ਸਿੰਘ ਚੌਹਾਨ ਅਤੇ ਗੁਰਦਾਸਪੁਰ ਦੀ ਟੀਮ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj