ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) ਵਿਧਾਨ ਸਭਾ ਬੰਗਾ ਦੇ ਸਮੂਹ ਬਹੁਜਨ ਸਮਾਜ ਪਾਰਟੀ ਦੇ ਆਗੂ ਤੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਵਿਧਾਨ ਸਭਾ ਬੰਗਾ ਦੇ ਪ੍ਰਧਾਨ ਸ੍ਰੀ ਰਾਮ ਲੁਭਾਇਆ ਜੀ ਦੀ ਪ੍ਰਧਾਨਗੀ ਹੇਠ ਮੁਹੱਲਾ ਸਿੱਧ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ (ਗੁਰਦੁਆਰਾ) ਦੇ ਹਾਲ ਵਿੱਚ 2 ਨਵੰਬਰ 2024 ਦਿਨ ਸ਼ਨੀਵਾਰ ਨੂੰ ਠੀਕ ਸਵੇਰੇ 10:30 ਵਜੇ ਹੋਵੇਗੀ। ਵਿਧਾਨ ਸਭਾ ਬੰਗਾ ਦੇ ਸਮੂਹ ਆਗੂਆਂ ਤੇ ਸਤਿਕਾਰਯੋਗ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਲਈ ਨਿਮਰਤਾ ਸਹਿਤ ਬੇਨਤੀ ਹੈ ਜੀ। ਵਿਧਾਨ ਸਭਾ ਬੰਗਾ ਦੇ ਸਾਰੇ ਜੋਨ ਇੰਚਾਰਜ ਸਹਿਬਾਨਾਂ ਨੂੰ ਬੇਨਤੀ ਹੈ ਕਿ ਆਪਣੇ ਆਪਣੇ ਜੋਨਾ ਦੇ ਵਰਕਰਾਂ ਤੇ ਆਗੂਆਂ ਨੂੰ ਇਹ ਸੁਨੇਹਾ ਲਾ ਦਿੱਤਾ ਜਾਵੇ ਜੀ।
ਹਰਮੇਸ਼ ਵਿਰਦੀ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly