HOME ਹਲਕਾ ਭੁਲੱਥ ਅੰਦਰ ਬਸਪਾ ਦੀ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨੂੰ ਬੱਲ...

ਹਲਕਾ ਭੁਲੱਥ ਅੰਦਰ ਬਸਪਾ ਦੀ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨੂੰ ਬੱਲ ਮਿਲਿਆ

 ਭੁਲੱਥ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾ ) ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨਾਲ ਲੋਕ ਵੱਡੀ ਗਿਣਤੀ ਵਿੱਚ ਸਾਮਲ ਹੋ ਰਹੇ ਹਲਕਾ ਭੁਲੱਥ ਅੰਦਰ ਬਹੁਜਨ ਸਮਾਜ ਪਾਰਟੀ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਦੂਸਰੀਆਂ ਪਾਰਟੀਆਂ ਦੇ ਲੋਕ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ ਇਸ ਮੀਟਿੰਗ ਵਿੱਚ ਵਿਸੇਸ ਤੌਰ ਤੇ ਪਹੁੰਚੇ ਪਰਗਟ ਸੰਧੂ ਵਾਈਸ ਪ੍ਰਧਾਨ ਬਹੁਜਨ ਸਮਾਜ ਪਾਰਟੀ ਜਿਲਾ ਕਪੂਰਥਲਾ ਇਸ ਮੀਟਿੰਗ ਦੀ ਪ੍ਰਧਾਨਗੀ ਹਲਕਾ ਇੰਚਾਰਜ ਜਗਤਾਰ ਸਿੰਘ ਬਿੱਟੂ ਨੇ ਕੀਤੀ ਪਿੰਡ ਡੋਗਰਾਂਵਾਲ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਅੰਦਰ ਹਰੇਕ ਇਨਸਾਨ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਟਾਫ਼ ਨਰਸਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ – ਸਿਵਲ ਸਰਜਨ
Next articleਥੱਪੜ ਤੋਂ ਡਾਰਲਿੰਗਜ਼ ਤੱਕ ਹਿੰਦੀ ਸਿਨੇਮਾ ਵਿੱਚ ਲਿੰਗ ਸੰਬੰਧਾਂ ਦਾ ਬਦਲਦਾ ਰੂਪ