HOME ਬਸਪਾ ਇੰਡੀਆ ਦੀ ਨੈਸ਼ਨਲ ਟੀਮ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ...

ਬਸਪਾ ਇੰਡੀਆ ਦੀ ਨੈਸ਼ਨਲ ਟੀਮ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਸਨਮਾਨਿਤ ਕੀਤੇ ਗਏ

2

 ਜਲੰਧਰ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਇੰਡੀਆ ਦੀ ਨੈਸ਼ਨਲ ਟੀਮ ਨੇ ਪੰਜਾਬ ਬਹੁਜਨ ਸਮਾਜ ਪਾਰਟੀ ਦੀ ਟੀਮ ਦੇ ਸਹਿਯੋਗ ਨਾਲ਼ ਬਹੁਜਨ ਸਮਾਜ ਪਾਰਟੀ ਦੇ ਬਲਾਕ ਸੰਮਤੀ ਜਿਲਾ ਪਰਿਸ਼ਦ ਦੇ ਜਿੱਤੇ ਕੈਂਡੀਡੇਟਾਂ ਨੂੰ ਸਾਹਿਬ ਕਾਂਸ਼ੀ ਰਾਮ ਭਵਨ ਜਲੰਧਰ ਵਿਖੇ ਸਨਮਾਨਿਤ ਕੀਤਾ। ਕੇਂਦਰੀ ਇੰਚਾਰਜ ਰਣਧੀਰ ਬੈਨੀਪਾਲ ਅਤੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦੁਆਰਾ ਬਲਾਕ ਸੰਮਤੀ ਮੈਂਬਰ ਸ. ਅਵਤਾਰ ਸਿੰਘ ਜੀ ਜੋਨ ਚਣਕੋਆ ਤੋਂ ਸਨਮਾਨ ਦੌਰਾਨ . ਇਸ ਸਮੇਂ ਮੌਜੂਦ ਰਹੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਸਕੱਤਰ ਦਿਲਬਾਗ ਚੰਦ ਮਹਿੰਦੀਪੁਰ , ਤਹਿਸੀਲ ਬਲਾਚੌਰ ਪ੍ਰਧਾਨ ਚਰਨਜੀਤ ਸੁਮਨ ਤੇ ਪੰਜਾਬ ਦਫ਼ਤਰ ਇੰਚਾਰਜ਼ ਇੰਜੀਨੀਅਰ ਜਸਵੰਤ ਰਾਏ ਜੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮਾਘੀ ਮੇਲਾ ਮਾਲਵੇ ਦੀ ਧਰਤੀ ਪਿੰਡ ਤਖਤੂਪੁਰਾ ਸਾਹਿਬ
Next articleਬਸਪਾ ਭਾਰਤ ਦੀ ਨੈਸ਼ਨਲ ਟੀਮ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਧੰਨਵਾਦ ਕੀਤਾ