ਬਸਪਾ ਆਗੂ ਰਣਧੀਰ ਸਿੰਘ ਬੈਨੀਪਾਲ ਜੀ ਦੇ ਨੈਸ਼ਨਲ ਕੋਆਰਡੀਨੇਟਰ ਬਣਕੇ ਬੰਗਾ ਪੁਜੱਣ ਤੇ ਬਸਪਾ ਆਗੂ ਪ੍ਰਵੀਨ ਬੰਗਾ ਦੀ ਅਗਵਾਈ ਵਿੱਚ ਸਵਾਗਤ ਤੇ ਸਨਮਾਨ ਕੀਤਾ

ਬੰਗਾ/ਮੇਹਲੀ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆ ਵਤੀ ਜੀ ਸਾਬਕਾ ਮੁੱਖ ਮੰਤਰੀ ਉਤਰ ਪਰਦੇਸ਼ ਜੀ ਵਲੋਂ ਪੰਜਾਬ ਵਿੱਚ ਬਸਪਾ ਦੇ ਸੰਗਠਨ ਨੂੰ ਪਿਛਲੇ ਸਮੇਂ ਤੋਂ ਦੇਖ ਰਹੇ ਸਤਿਕਾਰਯੋਗ ਰਣਧੀਰ ਸਿੰਘ ਬੈਨੀਪਾਲ ਜੀ ਨੂੰ ਨੈਸ਼ਨਲ ਕੋਆਰਡੀਨੇਟਰ ਬਣਾਉਣ ਤੋ ਬਾਅਦ ਪਹਿਲੀ ਵਾਰ ਪੰਜਾਬ ਬੰਗਾ ਹਲਕੇ ਵਿੱਚ ਪਹੁੰਚਣ ਤੇ ਬਸਪਾ ਪੰਜਾਬ ਦੇ ਸੂਬਾਈ ਆਗੂ ਪ੍ਰਵੀਨ ਬੰਗਾ ਜੋਨ ਇੰਚਾਰਜ ਲੁਧਿਆਣਾ ਦੀ ਅਗਵਾਈ ਮੇਹਲੀ ਬਾਈਪਾਸ ਤੇ ਉਨ੍ਹਾਂ ਦਾ ਫੂਲਾਂ ਦਾਂ ਬੂਕਾ ਦੇਕੇ ਹਾਰਾਂ ਨਾਲ ਸਵਾਗਤ ਕਰਦੇ ਹੋਏ ਪੰਜਾਬ ਦੇ ਕੇਂਦਰੀ ਕੋਆਰਡੀਨੇਟਰ ਵਿਪਲ ਕੁਮਾਰ ਜੀ ਪੰਜਾਬ ਦੇ ਇੰਚਾਰਜ ਡਾ ਨਛਤਰ ਪਾਲ ਜੀ MLA,ਅਜੀਤ ਸਿੰਘ ਭੈਣੀ, ਜੀ ਦੀ ਹਾਜਰੀ ਵਿੱਚ ਸਨਮਾਨ ਕੀਤਾ ਤੇ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆ ਜੀ ਦਾ ਧੰਨਵਾਦ ਕੀਤਾ ਦੇਸ਼ ਵਿਚ ਮਾਨਵੀ ਅਧਿਕਾਰਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲੇ ਮਹਾਂਪੁਰਸ਼ਾ ਦੇ ਅੰਦੋਲਨ ਨੂੰ ਸਮਰਪਿਤ ਸਾਹਿਬ ਕਾਂਸ਼ੀ ਰਾਮ ਜੀ ਵਲੋਂ ਦੇਸ਼ ਵਿਚ ਬਣਾਈ ਬਸਪਾ ਦੇ ਅੰਦੋਲਨ ਨਾਲ ਖੜਕੇ ਹੀ ਬਹੁਜਨ ਸਮਾਜ ਨੂੰ ਸ਼ਾਸਕ ਬਣਾਇਆ ਜਾ ਸਕਦਾ ਹੈ ਇਸ ਮੌਕੇ ਤੇ ਮੁਹਾਲੀ ਜੋਨ ਇੰਚਾਰਜ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਜੀ ਬਸਪਾ ਦੇ ਸੂਬਾਈ ਆਗੂ ਰਾਜਾ ਰਜਿੰਦਰ ਸਿੰਘ ਨਨਹੇੜੀ, ਜਿਲਾ ਸਕੱਤਰ ਵਿਜੇ ਕੁਮਾਰ ਗੁਣਾਚੌਰ, ਹਲਕੇ ਦੇ ਉਪ ਪ੍ਰਧਾਨ ਅਸ਼ੋਕ ਕੁਮਾਰ ਸਾਬਕਾ ਸਰਪੰਚ ਖੋਥੜਾਂ, ਡਾ ਜਸਵੀਰ ਚਾਹਲ ਸਾਬਕਾ ਹਲਕਾ ਪ੍ਰਧਾਨ ਬੰਗਾ, ਜਗਤਾਰ ਸਿੰਘ ਰਿਟਾਇਰ ਸਬ ਇੰਸਪੈਕਟਰ ਪੰਜਾਬ ਪੁਲੀਸ,ਮੇਵਾ ਸਿੰਘ ਸਾਬਕਾ ਸਰਪੰਚ ਚਕਰਾਮੂ ਰਿਟਾਇਰ ਬੈਂਕ ਮੈਨੇਜਰ ਮਹਿੰਦਰ ਪਾਲ ਜੀ ਸਟੂਡੈਂਟ ਆਗੂ ਅਮਿਤ ਬੰਗਾ, ਵਿਜੇ ਕੁਮਾਰ , ਪੰਕਜ ਬੰਗਾ ਤੋ ਇਲਾਵਾ ਸਾਥੀ ਹਾਜਰ ਸਨ ਰਣਧੀਰ ਸਿੰਘ ਬੈਨੀਪਾਲ ਜੀ ਤੇ ਬਸਪਾ ਲੀਡਰਸ਼ਿਪ ਫਗਵਾੜਾ ਪੰਜਾਬ ਸੰਭਾਲੋ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ ਜਨਮ ਦਿਨ ਖੋਥੜਾ ਵਿਖੇ ਮਨਾਇਆ ਗਿਆ
Next articleਚੇਅਰਮੈਨੀਆ ਤਾਂ ਬਹੁਤ ਛੋਟੀ ਗੱਲ ਹੈ ਇਥੇ ਸਾਡੇ ਬਾਪੂ ਨੇਂ ਰਾਸ਼ਟਰਪਤੀ ਦੀ ਕੁਰਸੀ ਨੂੰ ਠੁੱਡ ਮਾਰੀ ਸੀ —ਕੁਲਦੀਪ ਸਿੰਘ ਸਰਦੂਲਗੜ੍ਹ