ਬਸਪਾ ਦੇ ਮਿਸ਼ਨਰੀ ਵਰਕਰ ਸ ਮਲਕੀਤ ਸਿੰਘ ਮੁਕੰਦਪੁਰ ਦਾ ਅਫਸੋਸ ਕਰਨ ਲਈ ਐਡਵੋਕੇਟ ਸ ਅਵਤਾਰ ਸਿੰਘ ਕਰੀਮਪੁਰੀ ਆਏ।

ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਸਪਾ ਦੇ ਮਿਸ਼ਨਰੀ ਵਰਕਰ ਸ ਮਲਕੀਤ ਸਿੰਘ ਜੀ ਦਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਅੱਜ ਜਿਨ੍ਹਾਂ ਦਾ ਅਫਸੋਸ ਕਰਨ ਲਈ ਐਡਵੋਕੇਟ ਸ ਅਵਤਾਰ ਸਿੰਘ ਕਰੀਮਪੁਰੀ ਜੀ ਪਹੁੰਚੇ ਸਨ ਉਨ੍ਹਾਂ ਨੇ ਮਲਕੀਤ ਸਿੰਘ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਉਸ ਵਾਹਿਗੁਰੂ ਜੀ ਦਾ ਭਾਣਾ ਮੰਨਣ ਲਈ ਕਿਹਾ ਉਨ੍ਹਾਂ ਦੇ ਨਾਲ ਹਰਮੇਸ਼ ਵਿਰਦੀ ਜਨਰਲ ਸਕੱਤਰ ਬਸਪਾ ਹਲਕਾ ਬੰਗਾ, ਵਿਜੇ ਮਜਾਰੀ ਬਸਪਾ ਆਗੂ, ਰਵਿੰਦਰ ਮਹਿਮੀ ਕਨਵੀਨਰ ਮਹਿਲਾ ਵਿੰਗ ਬਸਪਾ ਬੰਗਾ, ਜਸਵੰਤ ਕਟਾਰੀਆ, ਰਾਹੁਲ ਮੁਕੰਦਪੁਰ ਬਸਪਾ ਵਰਕਰ ਅਤੇ ਹੋਰ ਬਸਪਾ ਵਰਕਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸ਼੍ਰੀ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਅਤੇ ਐਜੂਕੇਸ਼ਨ ਸੁਸਾਇਟੀ ਦਾ ਹੋਇਆ ਉਦਘਾਟਨ
Next articleਦਲਿਤ-ਪੱਛੜੇ ਵਰਗਾਂ ਦੇ ਹਿੱਤਾਂ ਦੀ ਲਗਾਤਾਰ ਅਣਦੇਖੀ ਕਰ ਰਹੀ ਹੈ ਆਪ ਸਰਕਾਰ : ਡਾ. ਅਵਤਾਰ ਸਿੰਘ ਕਰੀਮਪੁਰੀ