ਜਲੰਧਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਅੱਜ ਦਿੱਲੀ ਵਿਖੇ ਭੈਣ ਕੁਮਾਰੀ ਮਾਇਆਵਤੀ ਜੀ ਕੌਮੀ ਬਹੁਜਨ ਸਮਾਜ ਪਾਰਟੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਦੇ ਨਾਲ ਬਹੁਜਨ ਸਮਾਜ ਪਾਰਟੀ ਪੰਜਾਬ ਦੀ ਲੀਡਰਸ਼ਿਪ ਨਾਲ ਮੀਟਿੰਗ ਹੋਈ ਜਿਸ ਵਿੱਚ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਸਮਾਈ ਮਾਇਆਵਤੀ ਜੀ ਨੇ 2027 ਚ ਪੰਜਾਬ ਦੇ ਬਸਪਾ ਦੀ ਸਰਕਾਰ ਬਣਾਉਣ ਲਈ ਡੱਟ ਜਾਣ ਦਾ ਸੱਦਾ ਦਿੱਤਾ ਅਤੇ ਪਿੰਡ ਪਿੰਡ ਮਹੱਲੇ ਮਹੱਲੇ ਬਸਪਾ ਦੇ ਯੂਨਿਟ ਬਣਾਉਣ ਲਈ ਨੌਜਵਾਨਾਂ ਨੂੰ ਪੱਛੜੇ ਵਰਗਾਂ ਨੂੰ ਕਾਰੋਬਾਰੀਆਂ ਨੂੰ ਵੱਡੇ ਪੱਧਰ ਤੇ ਬਸਪਾ ਨਾਲ ਜੋੜਨ ਲਈ ਦਿਸ਼ਾ ਨਿਰਦੇਸ਼ ਦਿੱਤੇ, ਮੀਟਿੰਗ ਵਿੱਚ ਪਾਰਟੀ ਦੇ ਸੈਂਟਰਲ ਇਨਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਅਵਤਾਰ ਸਿੰਘ ਕਰੀਮਪੁਰ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਕੇਦਰੀ ਇੰਚਾਰਜ ਚੰਡੀਗੜ੍ਹ ਪ੍ਰਜਾਪਤੀ ਅਜੀਤ ਸਿੰਘ ਭੈਣੀ ਸਟੇਟ ਕੋਆਰਡੀਨੇਟਰ ਕੁਲਦੀਪ ਸਿੰਘ ਸਰਦੂਲਗੜ ਸਟੇਟ ਕੁਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਸਟੇਟ ਕੋਆਰਡੀਨੇਟਰ ਐਡਵੋਕੇਟ ਬਲਵਿੰਦਰ ਕੁਮਾਰ ਸਟੇਟ ਜਨਰਲ ਸੈਕਟਰੀ ਦਿੱਕਤ ਭਜਨ ਸਿੰਘ ਸਟੇਟ ਜਨਲ ਸੈਕਟਰੀ ਬਲਵਿੰਦਰ ਬਿੱਟਾ ਸਟੇਟ ਜਨਰਲ ਸੈਕਟਰੀ ਇੰਜੀਨੀਅਰ ਜਸਵੰਤ ਰਾਏ ਸਟੇਟ ਆਫਿਸ ਸੈਕਟਰੀ ਬੇਗ ਸਿੰਘ ਮੋਹਾਲੀ ( Dr Ambedkar welfare association Italy )ਰਾਕੇਸ਼ ਦਗਲ ਵਰਖਾ ਦੁਗਲ ਜਰਮਨ।
https://play.google.com/store/apps/details?id=in.yourhost.samajweekly



