ਫਗਵਾੜਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) 15 ਮਾਰਚ ਨੂੰ ਫਗਵਾੜਾ ਦਾਣਾ ਮੰਡੀ ਵਿੱਖੇ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮਦਿਨ ਤੇ ਰਖੇ ਸਮਾਗਮ ਦੀ ਤਿਆਰੀ ਸੰਬੰਧੀ ਸੂਬਾ ਪੱਧਰ ਦੀ ਮੀਟਿੰਗ ਵਿੱਚ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ ਜੀ ਤੇ ਪੰਜਾਬ ਦੇ ਕੇਂਦਰੀ ਕੋਆਰਡੀਨੇਟਰ ਵਿਪਲ ਕੁਮਾਰ ਜੀ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ ਇਸ ਮੌਕੇ ਤੇ Worldwide BSP Supporters ਟੀਮ ਦੀ ਅਗਵਾਈ ਕਰਨ ਵਾਲੀ ਟੀਮ ਦੇ ਸਾਥੀ ਹਰਜਿੰਦਰ ਕੁਮਾਰ ਖੋਥੜਾਂ USA ਦਾ ਪਾਰਟੀ ਦਫਤਰ ਜਲੰਧਰ ਵਿਖੇ ਸਨਮਾਨ ਕਰਦੇ ਹੋਏ ਪੰਜਾਬ ਪ੍ਰਧਾਨ ਡਾ ਅਵਤਾਰ ਸਿੰਘ ਕਰੀਮਪੁਰੀ ਜੀ ਸੂੱਬਾ ਇੰਚਾਰਜ ਅਜੀਤ ਸਿੰਘ ਭੈਣੀ ਜੀ ਇਸ ਮੋਕੇ ਤੇ ਪਰਵੀਨ ਬੰਗਾ, ਬਲਵਿੰਦਰ ਕੁਮਾਰ ਜੀ ,ਇੰਜ ਜਸਵੰਤ ਰਾਏ ਜੀ , ਚੋਧਰੀ ਗੁਰਨਾਮ ਸਿੰਘ ਜੀ ,ਪਰਮਜੀਤ ਮੱਲ ਜੀ ,ਤਰਸੇਮ ਥਾਪਰ ਜੀ ਤੇ ਹੋਰ ਸਤਿਕਾਰਯੋਗ ਸਾਥੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj