ਬਜਟ ਲੋਕ ਪੱਖੀ, ਨਿਵੇਸ਼, ਰੁਜ਼ਗਾਰ ਮੁਖੀ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਵਾਲਾ: ਮੋਦੀ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹ ਹੈ ਕਿ ਲੋਕ ਸਭਾ ਵਿੱਚ ਪੇਸ਼ ਕੀਤਾ ਬਜਟ ਵਧੇਰੇ ਨਿਵੇਸ਼, ਵਧੇਰੇ ਬੁਨਿਆਦੀ ਢਾਂਚੇ ਅਤੇ ਵਧੇਰੇ ਰੁਜ਼ਗਾਰ ਦੇ ਮੌਕਿਆਂ ਨਾਲ ਭਰਪੂਰ ਹੈ। ਇਸ ਬਜਟ ਵਿੱਚ ਖੇਤੀ ਨੂੰ ਲਾਹੇਵੰਦ ਬਣਾਉਣ ਦੀ ਵਿਵਸਥਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਬਜਟ ਨੂੰ ਲੋਕ ਪੱਖੀ ਅਤੇ ਪ੍ਰਗਤੀਸ਼ੀਲ ਕਰਾਰ ਦਿੱਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਤਾਰਮਨ ਵੱਲੋਂ ਬਜਟ ਵਿੱਚ ਕੀਤੇ ਅਹਿਮ ਐਲਾਨ
Next articleਵਿਧਾਇਕ ਸਿਮਰਜੀਤ ਬੈਂਸ ਨੂੰ 3 ਫਰਵਰੀ ਤਕ ਗ੍ਰਿਫ਼ਤਾਰ ਨਾ ਕੀਤਾ ਜਾਵੇ; ਸੁਪਰੀਮ ਕੋਰਟ ਦੀ ਪੁਲੀਸ ਨੂੰ ਹਦਾਇਤ