ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਸ਼੍ਰੀ ਬੂਟਾ ਰਾਮ ਜੀ ਨੂੰ ਬੰਗਾ ਸ਼ਹਿਰ ਦੇ ਮਿਊਂਸਪਲ ਸਫਾਈ ਯੂਨੀਅਨ ਦੇ ਪ੍ਰਧਾਨ ਨਿਯੁਕਤ ਹੋਣ ਤੇ ਡਾ ਸੁਖਵਿੰਦਰ ਕੁਮਾਰ ਸੁੱਖੀ ਕੈਬਨਿਟ ਮੰਤਰੀ ਹਲਕਾ ਬੰਗਾ ਦੇ ਐਮ ਐਲ ਏ ਨੇ ਬਹੁਤ ਬਹੁਤ ਮੁਬਾਰਕਬਾਦ ਦਿੱਤੀ ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਯੂਨੀਅਨ ਦੇ ਹਿੱਤਾਂ ਅਤੇ ਸ਼ਹਿਰ ਦੀ ਸਫ਼ਾਈ ਲਈ ਵਧੀਆ ਕੰਮ ਕਰੋਂਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸੋਹਣ ਲਾਲ ਢੰਡਾ ਐਸੀ ਵਿੰਗ ਦੇ ਪ੍ਰਧਾਨ ਅਤੇ ਹੋਰ ਮੈਂਬਰ ਹਜ਼ਾਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



