ਅੱਜ ਨੌਜਵਾਨਾਂ ਦੀ ਸੇਵਾ ਕਰਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾਂਦੀਆ:- ਡਾਂ.ਬਲਜੀਤ ਸਰਮਾਂ

ਫ਼ਰੀਦਕੋਟ (ਸਮਾਜ ਵੀਕਲੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਗੁਰਦੁਆਰਾ ਬਾਉਲੀ ਸਾਹਿਬ ਫ਼ਰੀਦਕੋਟ, ਬਾਬਾ ਵਿਰਸਾ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਸ਼ਮਿੰਦਰ ਸਿੰਘ ਦੇ ਤੇ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ, ਗੁਰਦੁਆਰਾ ਪ੍ਰਬੰਧਕ ਕਮੇਟੀ
ਅਤੇ ਬਲੱਡ ਬੈਂਕ ਮੈਡੀਕਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਦੋ ਥਾਂਈ ਖੂਨਦਾਨ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਪ੍ਰੈਸ ਨਾਲ ਡਾਂ.ਬਲਜੀਤ ਸ਼ਰਮਾਂ ਜੀ ਨੇ ਸਾਂਝੀ ਕੀਤੀ । ਓਨਾਂ ਦੱਸਿਆ, ਅੱਜ ਨੌਜਵਾਨਾਂ ਦੇ ਸੇਵਾ ਭਾਵਨਾ ਕਰਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾਂਦੀਆ ।
     ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ , ਪ੍ਰੈਸ ਸਕੱਤਰ ਸ਼ਿਵਨਾਥ ਫ਼ਰੀਦਕੋਟ ਦਰਦੀ,ਸਹਾਇਕ ਪ੍ਰੈਸ ਸਕੱਤਰ ਵਿਸ਼ਾਲ,ਮਨੇਜਰ ਦਲਜੀਤ ਡੱਲੇਵਾਲਾ, ਸਾਬਕਾ ਪ੍ਰਿੰਸਪੀਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਜਰਮਨ ਗੋਲੇਵਾਲਾ, ਗੁਰਪਿੰਦਰ ਗਿੱਲ,ਅਮ੍ਰਿਤ ਮਚਾਕੀ, ਰਣਜੀਤ ਸਿੰਘ ਗੋਲੇਵਾਲਾ,ਹੈਰੀ ਕੋਟਸੁਖੀਆ,ਮੋਹਿਤ ਗਹਿਰਾ,ਹੈਰੀ ਮੁੱਦਕੀ, ਹਰਜੀਤ ਮਾਸਟਰ ,ਸਾਗਰ ਫਿਰੋਜ਼ਪੁਰ , ਜਸ਼ਨ ਬਾਜਾਖਾਨਾ, ਮਨੇਜਰ ਜੱਸੀ ਥਾੜਾ, ਜਸਕਰਨ ਫਿੰਡੇ, ਪਿੰਦਾ ਜਟਾਣਾਂ, ਨਿਰਮਲਜੀਤ ਸਿੰਘ ਸੰਧੂ ਝੋਂਕ ਮੋਹੜੇ ,ਮਨਜੀਤ ਸਿੰਘ ਫਿਰੋਜ਼ਪੁਰ, ਸਤਵਿੰਦਰ ਬੁੱਗਾ, ਜਸਕਰਨ ਫਿੱਡੇ, ਸੁਖਬੀਰ ਫਿਰੋਜ਼ਪੁਰ, ਆਕਾਸ਼ਦੀਪ ਅਬਰੋਲ, ਬਲਵੰਤ ਸਿੰਘ,ਪਾਲਾ ਰੋਮਾਣਾ, ਬਿੱਲਾਂ ਰੋਮਾਣਾ, ਮਨਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , ਸੀਰਾ ਥਾੜਾ ਸ਼ਰਮਾ ਫ਼ਰੀਦਕੋਟ,ਇੰਦਰਜੀਤ ਹਰੀਕੇ, ,ਭੋਲੂ ਖਾਰਾ, ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮਨੇਜਰ ਸਵਰਾਜ ਸਿੰਘ,ਸਹਿਜ ਸਿੰਘ, ਹਰਪ੍ਰੀਤ ਢਿਲਵਾਂ, ਸ਼ਰਨਾ ਫਰੀਦਕੋਟ, , ਅਰਸ਼ ਕੋਠੇ ਧਾਲੀਵਾਲ,ਲੱਖਾ ਘੁਮਿਆਰਾਂ ,ਹਰਗੁਣ, ਕਾਲਾ ਡੋਡ ਆਦਿ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਕਵਿਤਾ ਤੇ ਭਾਸ਼ਣ ਕਲਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ
Next articleਸ਼ੇਖ ਹਸੀਨਾ ਸੁਰੱਖਿਅਤ ਘਰ ‘ਚ ਹੈ, ਜਹਾਜ਼ 7 ਫੌਜੀ ਜਵਾਨਾਂ ਨਾਲ ਬੰਗਲਾਦੇਸ਼ ਲਈ ਰਵਾਨਾ