ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬੀਤੇ ਦਿਨੀਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਲਾ ਪ੍ਰਧਾਨ ਸਰਬਜੀਤ ਜੱਫਰਪੁਰ ਦਾ ਭਤੀਜਾ ਸਾਹਿਬ ਕਾਂਸ਼ੀ ਰਾਮ ਜੀ ਦੇ ਅੰਦੋਲਨ ਦੇ ਯੋਧੇ ਨਛਤਰ ਪਾਲ ਦੀ ਬੇਵਕਤੀ ਅਚਾਨਕ ਹਾਰਟ ਅਟੈਕ ਨਾਲ ਅਚਾਨਕ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਿਆ ਸੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵਿਦੇਸ਼ ਵਿਚੋਂ ਆਉਣ ਤੇ ਅਜ ਉਨ੍ਹਾਂ ਦੇ ਅੰਤਿਮ ਸੰਸਕਾਰ ਸਮੇਂ ਵਿਧਾਨਸਭਾ ਹਲਕਾ ਨਵਾ ਸ਼ਹਿਰ ਦੀ ਸਮੂਚੀ ਬਸਪਾ ਲੀਡਰਸ਼ਿਪ ਨਾਲ ਉਨ੍ਹਾਂ ਦੇ ਪਿੰਡ ਜਾਫਰਪੁਰ ਪਹੁੰਚ ਕੇ ਨੀਲੇ ਝੰਡੇ ਨਾਲ ਸਨਮਾਨ ਕਰਦੇ ਹੋਏ ਅੰਤਿਮ ਵਿਦਾਇਗੀ ਦਿਤੀ ਤੇ ਪਰਿਵਾਰ ਨਾਲ ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਦੁਖ ਸਾਂਝਾ ਕੀਤਾ ਵੱਡੀ ਗਿਣਤੀ ਵਿੱਚ ਪਿੰਡ ਤੇ ਇਲਾਕਾ ਵਾਸੀਆਂ ਨੇ ਸੰਸਕਾਰ ਵਿੱਚ ਸ਼ਾਮਿਲ ਹੋਕੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly