ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )– ਪੰਜਾਬ ਭਵਨ ਚੰਡੀਗੜ੍ਹ ਵਿਖੇ ਅਮਨ ਅਰੋੜਾ, ਪ੍ਰਧਾਨ ਆਮ ਆਦਮੀ ਪਾਰਟੀ,ਪੰਜਾਬ ਅਤੇ ਕੈਬਨਿਟ ਮੰਤਰੀ ਪੰਜਾਬ ਸਰਕਾਰ, ਅਤੇ ਪੰਜਾਬ ਦੇ ਬੀ ਸੀ ਕਮਿਸ਼ਨ ਦੇ ਚੇਅਰਮੈਨ ਸ ਮਲਕੀਤ ਸਿੰਘ ਥਿੰਦ ਹੁਨਾ ਨਾਲ ਬਿਗ੍ਰੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਵਲੋਂ ਗੁੱਜਰ ਸਮਾਜ ਅਤੇ ਹੋਰ ਪੰਜਾਬ ਦੇ ਸਮਾਜਾਂ ਦੇ ਚੇਅਰਮੈਨਾਂ ਨਾਲ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਕਮਜ਼ੋਰ ਵਰਗਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਵਾਰੇ ਵਿਸਤਾਰ ਨਾਲ ਗੱਲਬਾਤ ਹੋਈ | ਉਨ੍ਹਾਂ ਵਲੋਂ ਭਰੋਸਾ ਦਿੱਤਾ ਕਿ ਗੁੱਜਰ ਸਮਾਜ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਪੰਜਾਬ ਸਰਕਾਰ ਹਰ ਸਮਾਜ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



