ਪ੍ਰਿੰਸ ਚਾਰਲਸ ਦੀ ਪਤਨੀ ਕੈਮਿਲਾ ਕਰੋਨਾ ਪਾਜ਼ੇਟਿਵ

ਲੰਡਨ (ਸਮਾਜ ਵੀਕਲੀ):  ਬਰਤਾਨੀਆ ਦੇ ਸ਼ਾਹੀ ਘਰਾਣੇ ਦੇ ਪ੍ਰਿੰਸ ਚਾਰਲਸ ਦੀ ਪਤਨੀ ਕੈਮਿਲਾ ਅੱਜ ਕਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇਸ਼ ਵਿਚ ਕਰੋਨਾ ਪਾਬੰਦੀਆਂ ਹਟਾ ਦੇਣ ਤੋਂ ਬਾਅਦ ਕਰੋਨਾ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਖ਼ਤਰਾ ਵਧਿਆ
Next articleਜੈਸ਼ੰਕਰ ਵੱਲੋਂ ਫਿਲਪੀਨਜ਼ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ