ਅੰਮ੍ਰਿਤਸਰ (ਸਮਾਜ ਵੀਕਲੀ) : ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਹਿੰਦੂ ਨੇਤਾ ਸੁਧੀਰ ਸੂਰੀ ਦੇ ਦਿਨ-ਦਿਹਾੜੇ ਹੋਏ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਸੋਸ਼ਲ ਮੀਡੀਆ ਪੋਸਟ ਵਿਚ ਇਸ ਦੀ ਜ਼ਿੰਮੇਵਾਰੀ ਲਈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly