ਵੈਨਕੂਵਰ (ਸਮਾਜ ਵੀਕਲੀ) (ਮਲਕੀਤ ਸਿੰਘ )-ਹਾਨੀ ਰਿਕਾਰਡ ਵੱਲੋਂ ਪੰਜਾਬੀ ਭਾਈਚਾਰੇ ਸਮੇਤ ਹੋਰ ਨਾ ਭਾਈਚਾਰਿਆਂ ਦੇ ਸਹਿਯੋਗ ਨਾਲ ਸਰੀ ਦੀ 17728 64 ਐਵਨਿਊ ਤੇ ਸਥਿਤ ਮਲੇਨੀਅਮ ਐਮਪੀ ਥਿਏਟਰ ਚ 3 ਅਗਸਤ ਨੂੰ ਕੈਨੇਡਾ ਡੇਅ ਪੰਜਾਬੀ ਮੇਲਾ ਕਰਵਾਇਆ ਜਾ ਰਿਹਾ ਹੈ।| ਸੈਮ ਗਿੱਲ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੇਲੇ ਚ ਸ਼ਾਮਿਲ ਹੋਣ ਵਾਲੇ ਲੋਕਾਂ ਦੀ ਸਹੂਲਤ ਲਈ ਐਂਟਰੀ ਫਰੀ ਰੱਖੀ ਗਈ ਹੈ। ਅਤੇ ਉਨਾਂ ਦੱਸਿਆ ਕਿ ਇਸ ਮੇਲੇ ਚ ਕਈ ਕਈ ਪ੍ਰਮੁੱਖ ਕਲਾਕਾਰ ਆਪਣੀ ਪੇਸ਼ਕਾਰੀ ਕਰਕੇ ਹਾਜ਼ਰ ਸਰੋਤਿਆਂ ਦਾ ਮਨੋਰੰਜਨ ਕਰਨਗੇ। ਅਖੀਰ ਚ ਉਹਨਾਂ ਇਹ ਦੱਸਿਆ ਕਿ ਇਸ ਮੇਲੇ ਸਬੰਧੀ ਲੁੜੀੰਦੇ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ|
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



