ਓਟਵਾ (ਸਮਾਜ ਵੀਕਲੀ) : ਕੈਨੇਡਾ ਸਰਕਾਰ ਵਲੋਂ ਕਰੋਨਾ ਕਾਰਨ ਭਾਰਤ ਤੋਂ ਸਿੱਧੀ ਉਡਾਣ ’ਤੇ ਲਗਾਈ ਪਾਬੰਦੀ 21 ਸਤੰਬਰ ਤੱਕ ਵਾਧਾ ਦਿੱਤੀ ਗਈ ਹੈ। ਇਹ ਪਾਬੰਦੀ ਪਹਿਲਾਂ 22 ਅਪਰੈਲ ਨੂੰ ਲਗਾਈ ਗਈ ਸੀ ਅਤੇ ਸਰਕਾਰ ਇਸ ਨੂੰ ਲਗਾਤਾਰ ਵਧਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly