ਕੈਨੇਡਾ ਨੇ ਕੋਵੈਕਸੀਨ ਦੇ ਪੂਰੇ ਟੀਕੇ ਲਗਵਾਉਣ ਵਾਲਿਆਂ ਲਈ 30 ਤੋਂ ਆਪਣੇ ਦਰ ਖੋਲ੍ਹੇ

ਓਟਵਾ (ਸਮਾਜ ਵੀਕਲੀ): ਕੈਨੇਡੀਅਨ ਸਰਕਾਰ ਨੇ ਕਿਹਾ ਕਿ ਜਿਹੜੇ ਯਾਤਰੀਆਂ ਨੂੰ ਸਿਨੋਫਾਰਮ, ਸਿਨੋਵੈਕ ਅਤੇ ਕੋਵੈਕਸੀਨ ਦੇ ਪੂਰੇ ਟੀਕੇ ਲੱਗੇ ਹਨ, ਉਨ੍ਹਾਂ ਨੂੰ 30 ਨਵੰਬਰ ਤੋਂ ਕੈਨੇਡਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮੌਜੂਦਾ ਸਮੇਂ ਕੈਨੇਡਾ ਉਨ੍ਹਾਂ ਯਾਤਰੀਆਂ ਨੂੰ ਇਜਾਜ਼ਤ ਦਿੰਦਾ ਹੈ, ਜਿਨ੍ਹਾਂ ਦੇ ਫਾਈਜ਼ਰ, ਮੋਡੇਰਨਾ, ਐਸਟਰਾਜ਼ੇਨੇਕਾ ਅਤੇ ਜੌਹਨਸਨ ਐਂਡ ਜੌਨਸਨ ਦੇ ਟੀਕੇ ਲੱਗੇ ਹੋਏ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਸਦ ਤੱਕ ਟਰੈਕਟਰ ਮਾਰਚ ਦਾ ਫ਼ੈਸਲਾ ਹਾਲੇ ਰੱਦ ਨਹੀਂ ਕੀਤਾ ਗਿਆ: ਐੱਸਕੇਐੱਮ
Next articleਪ੍ਰਿਯੰਕਾ ਦਾ ਮੋਦੀ ਨੂੰ ਪੱਤਰ: ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰੋ, ਕਿਸਾਨਾਂ ਖ਼ਿਲਾਫ਼ ਕੇਸ ਵਾਪਸ ਲਵੋ ਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਾਲੀ ਮਦਦ ਕਰੋ