ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ)– ਕੈਨੇਡਾ ਦੇ ਵੱਖ ਵੱਖ ਭਾਈਚਾਰੇ ਦੇ ਪਾਠਕਾਂ ਚ ਪੜ੍ਹਿਆ ਜਾਣ ਵਾਲਾ ਤ੍ਰੈ ਮਾਸਕ ਮੈਗਜ਼ੀਨ ‘ਕੈਨੇਡਾ ਟੈਬਲੋਇਡ’ ਦੇ ਤਿਮਾਹੀ ਅੰਕ ਦਾ ਰਿਲੀਜ ਸਮਾਗਮ 14 ਜੁਲਾਈ ਦਿਨ ਮੰਗਲਵਾਰ ਸ਼ਾਮੀ 4 ਵਜੇ 9889 ਅਤੇ 140 ਸਟਰੀਟ ਸਰੀ ਵਿੱਚ ਕਰਵਾਇਆ ਜਾਵੇਗਾ ਮੈਗਜੀਨ ਦੇ ਮੁੱਖ ਸੰਪਾਦਕ ਜਸਵਿੰਦਰ ਸਿੰਘ ਦਿਲਾਵਰੀ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਸਾਹਿਤਕ ਖੇਤਰ ਨਾਲ ਜੁੜੀਆਂ ਹਸਤੀਆਂ ਤੋਂ ਇਲਾਵਾ ਕਈ ਹੋਰ ਸਮਾਜਿਕ ਅਤੇ ਸਿਆਸੀ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੀਆਂ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





