ਚੰਡੀਗੜ੍ਹ, (ਸਮਾਜ ਵੀਕਲੀ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਦਿੱਲੀ ਰਵਾਨਾ ਹੋਏ ਹਨ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਉਹ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਉਮੀਦ ਹੈ ਕਿ ਉਹ ਸ਼ੁੱਕਰਵਾਰ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਕਰ ਸਕਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly