ਕੇਂਦਰ ਸਰਕਾਰ ਨੇ ਮੈਡੀਕਲ ਤੇ ਡੈਂਟਲ ਕੋਰਸਾਂ ’ਚ ਓਬੀਸੀ ਲਈ 27% ਤੇ ਆਰਥਿਕ ਤੌਰ ’ਤੇ ਕਮਜ਼ੋਰਾਂ ਲਈ 10% ਰਾਖਵੇਂਕਰਨ ਦਾ ਐਲਾਨ ਕੀਤਾ

ਨਵੀਂ ਦਿੱਲੀ (ਸਮਾਜ ਵੀਕਲੀ) : ਆਲ ਇੰਡੀਆ ਰਿਜ਼ਰਵੇਸ਼ਨ ਸਕੀਮ ਤਹਿਤ ਮੌਜੂਦਾ ਅਕਾਦਮਿਕ ਸੈਸ਼ਨ 2021-22 ਤੋਂ ਅੰਡਰਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਮੈਡੀਕਲ ਅਤੇ ਡੈਂਟਲ ਕੋਰਸਾਂ ਵਿਚ ਦਾਖਲਿਆਂ ਲਈ ਹੋਰ ਪਛੜੇ ਵਰਗਾਂ (ਓਬੀਸੀ) ਲਈ 27 ਫ਼ੀਸਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈਡਬਲਿਊਐੱਸ) ਲਈ 10 ਫ਼ੀਸਦ ਰਾਖਵੇਂਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਕੈਪਟਨ ਤੇ ਸਿੱਧੂ ਦੇ ਸ਼ਹਿਰ ਪਟਿਆਲਾ ’ਚ ਪੰਜਾਬ ਦੇ ਮੁਲਾਜ਼ਮਾਂ ਦੀ ਮਹਾ ਰੈਲੀ: ਮਹਿਲ ਨੇੜੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ, ਪੱਗਾਂ ਲੱਥੀਆਂ
Next articleਪ੍ਰਸ਼ਾਂਤ ਕਿਸ਼ੋਰ ਕਾਂਗਰਸ ’ਚ ਸ਼ਾਮਲ ਹੋਣਗੇ, ਰਾਹੁਲ ਨੇ ਪਾਰਟੀ ਨੇਤਾਵਾਂ ਨਾਲ ਮੀਟਿੰਗ ਕਰਕੇ ਭਰਵਾਈ ਹਾਮੀ