ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ਬੁੱਧਵਾਰ ਨੂੰ

Punjab Chief Minister Captain Amarinder Singh.

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ। ਇਸ ਸਬੰਧ ਵਿੱਚ ਇਹ ਸੰਕੇਤ ਅੱਜ ਉਦੋਂ ਮਿਲਿਆ ਜਦੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੰਡੀਗੜ੍ਹ ਵਿੱਚ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਲਈ ਮੀਡੀਆ ਨੂੰ ਸੱਦਾ ਦਿੱਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੂੜ ਫਿਰੇ ਪ੍ਰਧਾਨ ਵੇ ਲਾਲੋ..!
Next articleਪੈਗਾਸਸ ਜਾਸੂਸੀ ਕਾਂਡ: ਸੁਪਰੀਮ ਕੋਰਟ ਵੱਲੋਂ ਸੁਤੰਤਰ ਜਾਂਚ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ 27 ਨੂੰ