HOME ਖੜੇ ਟਰੱਕ ਦੇ ਪਿੱਛੇ ਵੱਜੀ ਕਾਰ , ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ...

ਖੜੇ ਟਰੱਕ ਦੇ ਪਿੱਛੇ ਵੱਜੀ ਕਾਰ , ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ , ਕਾਰ ਚਾਲਕ ਦਾ ਵਾਲ ਵਾਲ ਬਚਾਅ ਹੋਈਆ , ਜਾਨੀ ਨੁਕਸਾਨ ਦਾ ਬਚਾਅ

ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)  (ਜਤਿੰਦਰਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਟੋਲ ਪਲਾਜ਼ਾ ਬੱਛੂਆਂ ਕੋਲ ਕਾਰ ਤੇ  ਟਰੱਕ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਵੀਰ ਸਿੰਘ ਦੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਜਦੋਂ ਉਹਨਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ  ਨੇ ਦੇਖਿਆ ਕਿ ਇੱਕ ਕਾਰ  ਪੀ ਬੀ 10ਐਚ ਕੇ 5848 ਜਿਸ ਨੂੰ ਸਾਹਿਲ ਕੰਵਰ ਪੁੱਤਰ ਹਰਦੀਪ ਸਿੰਘ ਕੰਵਰ ਵਾਸੀ ਓਲਡ ਸੁੰਦਰ ਨਗਰ, ਮੁੰਡੀਆਂ ਕਲਾਂ ਜਿਲ੍ਹਾਂ ਲੁਧਿਆਣਾ ਚਲਾ ਰਿਹਾ ਸੀ,ਇਹ ਬਲਾਚੌਰ ਤੋਂ ਰੋਪੜ੍ਹ ਵੱਲ ਜਾ ਰਿਹਾ ਸੀ ਜਦੋਂ ਇਹ ਟੋਲ ਪਲਾਜ਼ਾ ਬੱਛੂਆਂ ਦੇ ਨੇੜੇ ਪਹੁੰਚੀਆਂ ਤਾਂ ਉੱਥੇ ਇੱਕ ਟਰੱਕ ਖੜ੍ਹਾ ਸੀ ਜਿਸ ਦਾ ਨੰਬਰ  ਐਨ ਐਲ 01ਐਨ8266 ਜਿਸ ਦੇ ਡਰਾਇਵਰ ਦਾ ਨਾ ਜਗਦੀਸ਼ ਸਿੰਘ ਪੁੱਤਰ ਲਛਮਣ ਦਾਸ ਵਾਸੀ ਪਿੰਡ ਬੁੱਲੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਸੀ।ਜਦੋਂ ਇਹ ਉਪਰੋਕਤ ਸਥਾਨ ਤੇ ਪਹੁੰਚੀ ਤਾਂ ਕਾਰ ਖੜ੍ਹੇ ਟਰੱਕ ਦੇ ਨਾਲ ਪਿੱਛੇ ਜਾ ਟਕਰਾਈ ਜਿਸ ਨਾਲ ਕਾਰ ਟਰੱਕ ਦੇ ਥੱਲੇ ਜਾ ਵੜੀ ਜਿਸ ਨਾਲ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਕਾਰ ਚਾਲਕ ਦਾ ਵਾਲ ਵਾਲ ਬਚਾਅ ਹੋ ਗਿਆ । ਐਸ ਐਸ ਐਫ ਦੀ ਟੀਮ ਵਲੋਂ ਵਾਹਨਾਂ ਨੂੰ ਸਾਇਡ ਤੇ ਕਰਵਾ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਆਵਾਜਾਈ ਲਈ ਬਹਾਲ ਕਰਵਾਈਆਂ ਅਤੇ ਇਸ ਹਾਦਸੇ ਦੀ ਖਬਰ ਥਾਣਾ ਕਾਠਗੜ੍ਹ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਦੇ ਦਿੱਤੀ ਗਈ ਹੈ ਨੂੰ ਸੂਚਿਤ ਕਰ ਦਿੱਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਢਾਹਾਂ ਕਲੇਰਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ*
Next articleਐਪਸਟੀਨ ਫਾਈਲਾਂ ਦੇ ਵਿਵਾਦ ਮਗਰੋਂ ਸਾਬਕਾ ਪ੍ਰਿੰਸ ਐਂਡਰਿਊ ਨੇ ਰਾਇਲ ਲੌਜ ਰਹਾਇਸ਼ ਛੱਡੀ